ਪੰਨਾ:ਪੰਜਾਬੀ ਮਿਡਲ ਕੋਰਸ ਦੂਜਾ ਹਿੱਸਾ.pdf/131

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

( ੧੨੮ )

ਪਵਿਤ੍ਰ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ॥ ਰਾਮੋ ਰਾਮ ਰਵਿਆਂ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸ ਨਿਦਾਸਾ॥੩॥ ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ॥ ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਾਹ ਭਾਇਆ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ॥ ਮਹਾ ਬਿਖਮ ਜਮ ਪੰਥੁ ਸੁਹੇਲਾ ਕਾਲੂਖਤ ਮੋਹ ਅੰਧਿਆਰਾ॥ ਨਾਨਕ ਗੁਰਮੁਖ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ॥੪॥ ਰਾਮੋ ਰਾਮ ਨਾਮ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤ ਘਰਿ ਆਣੈ ਰਾਮ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ॥ ਜਨ ਕੀ ਪੈਜ ਰਖੈ ਰਾਮ ਨਾਮ ਪ੍ਰਹਿਲਾਦ ਉਧਾਰਿ ਤਰਾਏ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮ ਨਾਮਿ ਸਮਾਇਆ॥੫॥ ਜਿਨਿ