ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ
( ੧੨੯ )
ਅੰਤਰੇ ਰਾਮਨ ਮੁਵਮੈ ਤਿਨ ਚਿੰਤਾ ਸਭ ਗਵਾਇਆ ਰਾਮ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ॥ ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ॥ ਦੁਰਮਤਿ ਕੁਬੁਧਿ ਗਈ ਹੋਈ ਰਾਮ ਨਾਮਿ ਮਨੁ ਲਾਏ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ॥੬॥ ਜਿਨ ਸਰਧਾ ਰਾਮ ਨਾਮਿ ਲਗੀ ਤਿਨ ਦੂਜੈ ਚਿਤੁ ਨ ਲਾਇਆ ਰਾਮ॥ ਜ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ॥ ਰਾਮ ਨਾਮੁ ਮਨਿ ਭਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲ ਸਖਾਈ॥ ਰਾਮ ਨਾਮੁ ਧਨੁ ਪੂੰਜੀ ਸੰਚੀ ਨਾ ਡੁਬੈ ਨਾ ਜਾਈ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮ ਕਾਲ ਨੇੜਿ ਨ ਆਵੈ॥ ਨਾਨਕ ਗੁਰਮੁਖ ਰਾਮੁ ਪਛਾਤਾ ਕਰਿ ਕਿਰਪਾ ਆਪ ਮਿਲਾਵੈ॥੭॥ ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮੁ॥ ਮਨੁ ਤਨੁ ਅਰਪਿਆ ਬਹੁਤ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ॥ ਦੀਨਾ ਨਾਥੁ ਜੀਆ ਕਰ