ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/26

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਨਾਜ਼ਕ ਪੈਰ ਮਲੂਕ ਸੱਸੀ ਦੇ
ਮਹਿੰਦੀ ਨਾਲ ਸ਼ਿੰਗਾਰੇ
ਬਾਲੂ ਰੇਤ ਤਪੇ ਵਿੱਚ ਥਲ ਦੇ
ਜਿਊਂ ਜੌਂ ਭੁੰਨਣ ਭਠਿਆਰੇ
ਸੂਰਜ ਭੱਜ ਵੜਿਆ ਵਿੱਚ ਬੱਦਲੀਂ
ਡਰਦਾ ਲਿਸ਼ਕ ਨਾ ਮਾਰੇ
ਹਾਸ਼ਮ ਵੇਖ ਯਕੀਨ ਸੱਸੀ ਦਾ
ਸਿਦਕੋਂ ਮੂਲ ਨਾ ਹਾਰੇ

ਪੰਨਾ

ਪੰਜਾਬ ਦੇ ਲੋਕ ਨਾਇਕ/22