ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/46

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਪੁੱਛਦੀ ਹੈ ਗੋਲੀ ਕਿਧਰੋਂ ਤੂੰ ਆਈ ਨੀ
ਚੰਦ ਜਹੇ ਮੁਖ ਤੇ ਸਵਾਹ ਲਾਈ ਨੀ
ਕਿਹੜੀ ਗੱਲੋਂ ਭੈਣਾਂ ਤੂੰ ਹੋਈ ਫ਼ਕੀਰ ਨੀ
ਤਨ ਤੇ ਨਾ ਕੋਈ ਦਿਸਦੀ ਨਾ ਲੀਰ ਨੀ
ਦਸ ਤੈਨੂੰ ਕਿਸ ਨੇ ਮੰਗਣ ਚਾੜ੍ਹਿਆ
ਹੁੰਦਾ ਏ ਮਲੂਮ ਦੁੱਖਾਂ ਨੇ ਲਤਾੜਿਆ
ਹੁਸਨ ਕਮਾਲ ਨੀ ਪਰੀ ਦੇ ਤੁਲ ਦਾ
ਇਕ ਇਕ ਨੈਣ ਨੀ ਕਰੋੜ ਮੁੱਲ ਦਾ

ਪੰਨਾ

ਪੰਜਾਬ ਦੇ ਲੋਕ ਨਾਇਕ/42