ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/6

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਸੁਖਦੇਵ ਮਾਦਪੁਰੀ ਰਚਿਤ ਪੁਸਤਕਾਂ

ਲੋਕ ਗੀਤ
ਗਾਉਂਦਾ ਪੰਜਾਬ (1959)
ਫੁੱਲਾਂ ਭਰੀ ਚੰਗੇਰ (1979)
ਖੰਡ ਮਿਸ਼ਰੀ ਦੀਆਂ ਡਲ਼ੀਆਂ (2003)
ਲੋਕ ਗੀਤਾਂ ਦੀ ਸਮਾਜਿਕ ਵਿਆਖਿਆ (2003)
ਨੈਣੀਂ ਨੀਂਦ ਨਾ ਆਵੇ (2004)
ਲੋਕ ਕਹਾਣੀਆਂ
ਜ਼ਰੀ ਦਾ ਟੋਟਾ (1957)
ਨੈਣਾਂ ਦੇ ਵਣਜਾਰੇ (1962)
ਭਾਰਤੀ ਲੋਕ ਕਹਾਣੀਆਂ (1991)
ਬਾਤਾਂ ਦੇਸ ਪੰਜਾਬ ਦੀਆਂ (2003)
ਲੋਕ ਬੁਝਾਰਤਾਂ
ਲੋਕ ਬੁਝਾਰਤਾਂ (1956)
ਪੰਜਾਬੀ ਬੁਝਾਰਤਾਂ (1979)
ਪੰਜਾਬੀ ਸਭਿਆਚਾਰ
ਪੰਜਾਬ ਦੀਆਂ ਲੋਕ ਖੇਡਾਂ (1976)
ਪੰਜਾਬ ਦੇ ਮੇਲੇ ਅਤੇ ਤਿਓਹਾਰ (1995)
ਆਓ ਨੱਚੀਏ (1995)
ਮਹਿਕ ਪੰਜਾਬ ਦੀ (2004)
ਪੰਜਾਬ ਦੇ ਲੋਕ ਨਾਇਕ (2005)
ਨਾਟਕ
ਪ੍ਰਾਇਆ ਧੰਨ (1962)
ਜੀਵਨੀ ਮਹਾਨ ਸੁਤੰਤਰਤਾ ਸੰਗਰਾਮੀ ਸਤਿਗੁਰੂ ਰਾਮ ਸਿੰਘ (1995)
ਬਾਲ ਸਾਹਿਤ
ਜਾਦੂ ਦਾ ਸ਼ੀਸ਼ਾ (1962)
ਕੇਸੂ ਦੇ ਫੁੱਲ (1962)
ਸੋਨੇ ਦਾ ਬੱਕਰਾ (1962)
ਬਾਲ ਕਹਾਣੀਆਂ (1992)
ਆਓ ਗਾਈਏ (1992)
ਮਹਾਂਬਲੀ ਰਣਜੀਤ ਸਿੰਘ (1995)
ਨੇਕੀ ਦਾ ਫ਼ਲ (1995)
ਅਨੁਵਾਦ
ਵਰਖਾ ਦੀ ਉਡੀਕ (1993)
ਟੋਡਾ ਤੇ ਟਾਹਰ (1994)
ਤਿਤਲੀ ਤੇ ਸੂਰਜਮੁਖੀਆਂ (1994)