ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ
ਵੀਰ ਮੇਰਾ ਨੀ ਜਮਾਈ ਠਾਣੇਦਾਰ ਦਾ
ਸੰਮਾਂ ਵਾਲ਼ੀ ਡਾਂਗ ਰੱਖਦਾ


ਥਾਣੇਦਾਰ ਦੀ ਕੁੜੀ ਨੂੰ ਚੁੱਕ ਲਿਆਵੇ


ਠਾਣੇਦਾਰ ਦੇ ਬਰਾਬਰ ਡਹਿੰਦੀ


ਕਾਲ਼ੀ ਡਾਂਗ ਮੇਰੇ ਵੀਰ ਦੀ


ਮੇਰਾ ਵੀਰ ਪਤਲਾ ਜਿਹਾ


ਵਿਆਹ ਕਰਵਾ ਵੀਰਨਾ


ਭਾਬੋ ਸੋਨੇ ਦੀ ਝੂਲਦੀ ਆਵੇ


ਪਿੱਛੇ ਇੰਦਰ ਵੀਰ ਦਾ ਬੋਤਾ


ਮੇਰੇ ਵੀਰ ਦੀ ਮੇਮ ਨੇ ਆਉਣਾ


ਬੰਗਲਿਆਂ ਚੋਂ ਆਉਣ ਚਿੱਠੀਆਂ


ਦੁੱਧ ਪੀ ਕੇ ਜਾਈਂ ਵੀਰਨਾ


165 - ਬੋਲੀਆਂ ਦਾ ਪਾਵਾਂ ਬੰਗਲਾ