ਸਮੱਗਰੀ 'ਤੇ ਜਾਓ

ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/256

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਕੌਲ ਕੱਲਰ ਵਿਚ ਲਗਗੀ ਟਾਹਲੀ
ਵਧਗੀ ਸਰੂਆਂ ਸਰੂਆਂ
ਆਉਂਦਿਆ ਰਾਹੀਆ ਘੜਾ ਚੁਕਾ ਜਾ
ਕੌਣ ਵੇਲ਼ੇ ਦੀਆਂ ਖੜੀਆਂ
ਖੜੀਆਂ ਦੇ ਸਾਡੇ ਪੱਟ ਫੁਲ ਜਾਂਦੇ
ਹੇਠਾਂ ਮਚਦੀਆਂ ਤਲ਼ੀਆਂ
ਰੂਪ ਕੁਆਰੀ ਦਾ-
ਖੰਡ ਮਿਸ਼ਰੀ ਦੀਆਂ ਡਲ਼ੀਆਂ

254 - ਬੋਲੀਆਂ ਦਾ ਪਾਵਾਂ ਬੰਗਲਾ