ਸਮੱਗਰੀ 'ਤੇ ਜਾਓ

ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/51

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਕੱਦੂ
ਮੇਰੀ ਮੱਚਗੀ ਕੱਦੂ ਦੀ ਤਰਕਾਰੀ
ਆਇਆ ਨਾ ਪਰੇਟ ਕਰ ਕੇ

ਮੂੰਗਰੇ

ਮੈਂ ਮੁੰਗਰੇ ਤੜ੍ਹਕ ਕੇ ਲਿਆਈ
ਰੋਟੀ ਖਾ ਲੈ ਔਤ ਟੱਬਰਾ

ਖਰਬੂਜਾ

ਗੋਰੀ ਗਲ੍ਹ ਦਾ ਬਣੇ ਖਰਬੂਜਾ
ਡੰਡੀਆਂ ਦੀ ਵੇਲ ਬਣ ਜੇ

49 - ਬੋਲੀਆਂ ਦਾ ਪਾਵਾਂ ਬੰਗਲਾ