ਸਮੱਗਰੀ 'ਤੇ ਜਾਓ

ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/77

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਭੌਰ
ਇਹ ਭੌਰ ਕਿਹੜੇ ਪਿੰਡ ਦਾ
ਜਿਹੜਾ ਘੁੰਡ ਚੀਂ ਅੱਖੀਆਂ ਮਾਰੇ

ਜਦੋਂ ਬਿਸ਼ਨੀ ਬਾਗ ਵਿਚ ਆਈ

ਭੌਰਾਂ ਨੂੰ ਭੁਲੇਖਾ ਪੈ ਗਿਆ

ਤੇਰੇ ਵਰਗੇ ਜੁਆਨ ਬਥੇਰੇ

ਮੇਰੇ ਉੱਤੇ ਭੌਰ ਮਿੱਤਰਾ

ਭਰਿੰਡ

ਮੁੰਡਾ ਅਨਦਾਹੜੀਆ ਸੁੱਕਾ ਨਾ ਜਾਵੇ
ਲੜਜਾ ਭਰਿੰਡ ਬਣ ਕੇ

75 - ਬੋਲੀਆਂ ਦਾ ਪਾਵਾਂ ਬੰਗਲਾ