ਪੰਨਾ:ਬੋਲ ਮਿੱਟੀ ਦਿਆ ਬਾਵਿਆ – ਗੁਰਭਜਨ ਗਿੱਲ.pdf/6

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਹਟ ਹਾਕਮਾ ਤੇ ਤੂੰ ਵੀ ਟਲ਼ ਸ਼ੇਰ ਬੱਲਿਆ।
ਚਿੱਟਾ ਕੱਪੜਾ ਬਾਜ਼ਾਰ ਵਿਚੋਂ ਮੁੱਕ ਚੱਲਿਆ।