ਸਮੱਗਰੀ 'ਤੇ ਜਾਓ

ਪੰਨਾ:ਮਨ ਤੰਦੂਰ – ਗੁਰਭਜਨ ਗਿੱਲ.pdf/2

ਵਿਕੀਸਰੋਤ ਤੋਂ
ਇਹ ਵਰਕਾ ਤਸਦੀਕ ਕੀਤਾ ਗਿਆ ਏ

ਮੌਲਿਕ ਰਚਨਾਵਾਂ
ਸ਼ੀਸ਼ਾ ਝੂਠ ਬੋਲਦਾ ਹੈ (ਕਾਵਿ ਸੰਗ੍ਰਹਿ)
ਹਰ ਧੁਖ਼ਦਾ ਪਿੰਡ ਮੇਰਾ ਹੈ (ਗਜ਼ਲ ਸੰਗ੍ਰਹਿ)
ਬੋਲ ਮਿੱਟੀ ਦਿਆ ਬਾਵਿਆ (ਕਾਵਿ ਸੰਗ੍ਰਹਿ)
ਅਗਨ ਕਥਾ (ਕਾਵਿ ਸੰਗ੍ਰਹਿ)
ਖ਼ੈਰ ਪੰਜਾਂ ਪਾਣੀਆਂ ਦੀ (ਕਾਵਿ ਸੰਗ੍ਰਹਿ)
ਧਰਤੀ ਨਾਦ (ਕਾਵਿ ਸੰਗ੍ਰਹਿ)
ਫੁੱਲਾਂ ਦੀ ਝਾਂਜਰ (ਗੀਤ ਸੰਗ੍ਰਹਿ)
ਪਾਰਦਰਸ਼ੀ (ਕਾਵਿ ਸੰਗ੍ਰਹਿ)
ਮੋਰ ਪੰਖ (ਗ਼ਜ਼ਲ-ਸੰਗ੍ਰਹਿ)
ਕੈਮਰੇ ਦੀ ਅੱਖ ਬੋਲਦੀ (ਸੁਚਿੱਤਰ ਵਾਰਤਕ ਪੁਸਤਕ)
ਤੇਜ ਪ੍ਰਤਾਪ ਸਿੰਘ ਸੰਧੂ ਦੀਆਂ ਤਸਵੀਰਾਂ ਸਮੇਤ
ਲੇਖਕ ਦੀਆਂ ਰਚਨਾਵਾਂ ਦੇ ਸੰਪਾਦਿਤ ਸੰਗ੍ਰਹਿ
ਸੁਰਖ਼ ਸਮੁੰਦਰ (ਕਾਵਿ ਸੰਗ੍ਰਹਿ)
ਦੋ ਹਰਫ਼ ਰਸੀਦੀ (ਗ਼ਜ਼ਲ-ਸੰਗ੍ਰਹਿ)
ਮਨ ਦੇ ਬੂਹੇ ਬਾਰੀਆਂ (ਗ਼ਜ਼ਲ-ਸੰਗ੍ਰਹਿ)
ਤਾਰਿਆਂ ਦੇ ਨਾਲ ਗੱਲਾਂ ਕਰਦਿਆਂ (ਗ਼ਜ਼ਲ-ਸੰਗ੍ਰਹਿ)

ਸੰਪਾਦਨ : ਸੁਲੱਖਣ ਸਿੰਘ ਸਰਹੱਦੀ