ਪੰਨਾ:ਮਨ ਦੇ ਬੂਹੇ ਬਾਰੀਆਂ – ਗੁਰਭਜਨ ਗਿੱਲ.pdf/4

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਇਸੇ ਕਲਮ ਤੋਂ:

ਸ਼ੀਸ਼ਾ ਝੂਠ ਬੋਲਦਾ ਹੈ (ਕਾਵਿ ਸੰਗ੍ਰਹਿ) 1978, 1992
ਹਰ ਧੁਖਦਾ ਪਿੰਡ ਮੇਰਾ ਹੈ (ਗਜ਼ਲਾਂ) 1985, 2000
ਸੁਰਖ਼ ਸਮੁੰਦਰ (ਪਹਿਲੀਆਂ ਦੋ ਪੁਸਤਕਾਂ ਇਕ ਜਿਲਦ ਵਿੱਚ) 1992, 1996,2000
ਦੋ ਹਰਫ਼ ਰਸੀਦੀ (ਗ਼ਜ਼ਲਾਂ) 1996, 2000
ਅਗਨ ਕਥਾ (ਕਾਵਿ ਸੰਗ੍ਰਹਿ)2000
ਕੈਮਰੇ ਦੀ ਅੱਖ ਬੋਲਦੀ (ਸਚਿੱਤਰ ਵਾਰਤਕ ਪੁਸਤਕ) 2000

ਸੋਗ 'ਚ ਡੁੱਬੀ ਪੌਣ ਹੈ ਜਾਂ ਫਿਰ ਖਬਰੇ ਕੌਣ ਹੈ,
ਅੱਧੀ ਰਾਤੀਂ ਖੜਕਦੇ ਮਨ ਦੇ ਬੂਹੇ ਬਾਰੀਆਂ।