ਪੰਨਾ:ਮਨ ਪਰਦੇਸੀ – ਗੁਰਭਜਨ ਗਿੱਲ.pdf/16

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਮਰ ਚੱਲੇ ਹਾਂ ਆਪਾਂ ਯਾਰੋ ਚੁੱਪ ਰਹਿ ਕੇ ਨਾ ਬੋਲਣ ਕਰਕੇ।
ਮਨ ਪਰਦੇਸੀ ਹੋ ਚੱਲਿਆ ਹੈ ਦਿਲ ਬੂਹਾ ਨਾ ਖੋਲ੍ਹਣ ਕਰਕੇ।

ਤਨ ਦੇਸੀ ਪਰ ਮਨ ਪਰਦੇਸੀ ਹੌਲੀ ਹੌਲੀ ਹੋ ਜਾਂਦੇ,
ਪਿੰਡਾਂ ਵਾਲੇ ਜਦ ਸ਼ਹਿਰਾਂ ਵਿਚ ਕਰਨ ਕਮਾਈ ਜਾਂਦੇ ਨੇ।

ਮਨ ਪਰਦੇਸੀ / 16