ਸਮੱਗਰੀ 'ਤੇ ਜਾਓ

ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/163

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਤੈਂ ਕਿਉਂ ਨੀਤ ਡੁਲਾਈ
ਉਹ ਤਾਂ ਮੇਰਾ ਪਿਤਾ ਹੈ ਲਗਦਾ
ਜੀਹਨੇ ਤੂੰ ਪਰਨਾਈ
ਮਾਂ ਪੁੱਤ ਦੀ ਗੱਲ ਕਦੇ ਨਾ ਬਣਦੀ
ਉਲਟੀ ਨਦੀ ਚਲਾਈ
ਪੂਰਨ ਹੱਥ ਬੰਨ੍ਹਦਾ———
ਤੂੰ ਹੈਂ ਧਰਮ ਦੀ ਮਾਈ

161/ਮਹਿਕ ਪੰਜਾਬ ਦੀ