ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/244

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਨੌ ਦੱਸ ਪਰੀਆਂ
ਜਦ ਤੱਕੋ
ਸਿਰ ਜੋੜੀ ਖੜੀਆਂ
ਜਦੋਂ ਖੋਹਲਿਆ
ਖੂਹ ਦਾ ਪਾਟ
ਦਿਲ ਕਰਦੈ
ਸਭ ਕਰਜਾਂ ਚਾਟ

242/ਮਹਿਕ ਪੰਜਾਬ ਦੀ