ਸਮੱਗਰੀ 'ਤੇ ਜਾਓ

ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/336

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਜੱਟੀ ਨੂੰ ਹੁਣ ਅਹਿਸਾਸ ਹੋ ਗਿਆ ਸੀ ਕਿ ਹਲ ਵਾਹੁਣ ਵਿੱਚ ਕਿੰਨੀ ਮਿਹਨਤ ਕਰਨੀ ਪੈਂਦੀ ਹੈ ਤੇ ਭੁੱਖ ਨਾਲ ਬੰਦੇ ਦੀ ਕੀ ਹਾਲਤ ਹੋ ਜਾਂਦੀ ਹੈ। ਵਾਹੀ ਕਿੰਨਾ ਔਖੇਰਾ ਕੰਮ ਹੈ। ਧੰਨ ਹਨ ਉਹ ਲੋਕ ਜਿਹੜੇ ਐਡੀ ਸਖਤ ਮਿਹਨਤ ਕਰਦੇ ਨੇ।

334/ਮਹਿਕ ਪੰਜਾਬ ਦੀ