ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/107

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਖੂਹਾਂ ਵਾਲਿਆਂ ਨੂੰ ਦੇ ਕੇ ਜਾਇਓ ਮਾਂ
ਵੇ ਜਾਨੀਓ ਪੀ ਕੇ ਜਾਇਓ

ਸਾਡੀਆਂ ਬੇਰੀਆਂ ਦੇ ਮਿੱਠੇ ਮਿੱਠੇ ਬੇਰ
ਵੇ ਜਾਨੀਓਂ ਖਾ ਕੇ ਜਾਇਓ
ਬੇਰੀਆਂ ਵਾਲਿਆਂ ਨੂੰ ਦੇ ਕੇ ਜਾਇਓ ਮਾਂ
ਵੇ ਜਾਨੀਓਂ ਖਾ ਕੇ ਜਾਇਓ

ਸਾਡੇ ਤੂਤਾਂ ਦੀ ਠੰਡੀ ਠੰਡੀ ਛਾਂ
ਵੇ ਜਾਨੀਓਂ ਮਾਣ ਕੇ ਜਾਇਓ
ਸਾਡੇ ਤੂਤਾਂ ਦੀ ਠੰਡੀ ਠੰਡੀ ਛਾ
ਵੇ ਜਾਨੀਓਂ ਮਾਣ ਕੇ ਜਾਇਓਮਹਿੰਦੀ ਸ਼ਗਨਾਂ ਦੀ/111