ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/4

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਇਸੇ ਕਲਮ ਤੋਂ:
ਲੋਕ ਗੀਤ
ਗਾਉਂਦਾ ਪੰਜਾਬ (1959), (2014), ਫੁੱਲਾਂ ਭਰੀ ਚੰਗੇਰ (1979), ਖੰਡ ਮਿਸ਼ਰੀ ਦੀਆਂ ਡਲ਼ੀਆਂ (2003), ਲੋਕ ਗੀਤਾਂ ਦੀ ਸਮਾਜਿਕ ਵਿਆਖਿਆ (2003), ਨੈਣੀਂ ਨੀਂਦ ਨਾ ਆਵੇ (2004), ਕਿੱਕਲੀ ਕਲੀਰ ਦੀ (2008), ਸ਼ਾਵਾ ਨੀ ਬੰਬੀਹਾ ਬੋਲੇ (2008), (2013), ਬੋਲੀਆਂ ਦਾ ਪਾਵਾਂ ਬੰਗਲਾ (2009), ਕੱਲਰ ਦੀਵਾ ਮੱਚਦਾ (2010),ਲੋਕ ਗੀਤਾਂ ਦੀਆਂ ਕੂਲ੍ਹਾਂ-ਸ਼ਗਨਾਂ ਦੇ ਗੀਤ (2012), (2015)

ਲੋਕ ਕਹਾਣੀਆਂ:
ਜ਼ਰੀ ਦਾ ਟੋਟਾ (1957), ਨੈਣਾਂ ਦੇ ਵਣਜਾਰੇ (1962), ਭਾਰਤੀ ਲੋਕ ਕਹਾਣੀਆਂ (1991),
ਬਾਤਾਂ ਦੇਸ ਪੰਜਾਬ ਦੀਆਂ (2003), ਦੇਸ ਪ੍ਰਦੇਸ਼ ਦੀਆਂ ਲੋਕ ਕਹਾਣੀਆਂ (2006), (2014), ਜਿਨ੍ਹਾਂ ਵਣਜ ਦਿਲਾਂ ਦੇ ਕੀਤੇ (2013)

ਲੋਕ ਬੁਝਾਰਤਾਂ:
ਲੋਕ ਬੁਝਾਰਤਾਂ (1956), ਪੰਜਾਬੀ ਬੁਝਾਰਤਾਂ (1979), ਪੰਜਾਬੀ ਬੁਝਾਰਤ ਕੋਸ਼ (2007)

ਪੰਜਾਬੀ ਸਭਿਆਚਾਰ:
ਪੰਜਾਬ ਦੀਆਂ ਲੋਕ ਖੇਡਾਂ (1976), ਆਓ ਨੱਚੀਏ (1995), ਮਹਿਕ ਪੰਜਾਬ ਦੀ (2004), (2014), ਪੰਜਾਬ ਦੇ ਲੋਕ ਨਾਇਕ (2005), ਪੰਜਾਬ ਦੀਆਂ ਵਿਰਾਸਤੀ ਖੇਡਾਂ (2005), (2014), ਪੰਜਾਬੀ ਸਭਿਆਚਾਰ ਦੀ ਆਰਸੀ (2006), (2008), ਲੋਕ ਸਿਆਣਪਾਂ (2007), ਵਿਰਾਸਤੀ ਮੇਲੇ ਤੇ ਤਿਉਹਾਰ (2013)

ਨਾਟਕ:
ਪਰਾਇਆ ਧਨ (1962)

ਜੀਵਨੀ:
ਮਹਾਨ ਸੁਤੰਤਰਤਾ ਸੰਗਰਾਮੀ ਸਤਿਗੁਰੂ ਰਾਮ ਸਿੰਘ (1995), (2015)

ਬਾਲ ਸਾਹਿਤ:
ਜਾਦੂ ਦਾ ਸ਼ੀਸ਼ਾ (1962), ਕੇਸੂ ਦੇ ਫੁੱਲ (1962), ਸੋਨੇ ਦਾ ਬੱਕਰਾ (1962), ਬਾਲ ਕਹਾਣੀਆਂ (1992), ਆਓ ਗਾਈਏ (1992), ਮਹਾਂਬਲੀ ਰਣਜੀਤ ਸਿੰਘ (1995), ਨੇਕੀ ਦਾ ਫ਼ਲ (1995), ਕੁੜੀਆਂ ਦੀਆਂ ਖੇਡਾਂ (2014), ਮੁੰਡਿਆਂ ਦੀਆਂ ਖੇਡਾਂ (2014), ਲਕ ਟੁਣੂੰ ਟੁਣੂੰ(2014), ਜਾਦੂ ਦਾ ਸ਼ੀਸ਼ਾ (2014), ਲੁਹਾਰ ਦੀ ਕੁੜੀ (2014),ਮੁਫ਼ਤ ਦੀ ਰੋਟੀ (2014)

ਅਨੁਵਾਦ:
ਵਰਖਾ ਦੀ ਉਡੀਕ (1993), ਟੇਡਾ ਤੇ ਟਾਹਰ (1994), ਤਿਤਲੀ ਤੇ ਸੂਰਜਮੁਖੀਆਂ
(1994)