ਸਮੱਗਰੀ 'ਤੇ ਜਾਓ

ਪੰਨਾ:ਰਾਮ ਸਰੂਪ ਅਣਖੀ ਦੀਆਂ ਸਾਰੀਆਂ ਕਹਾਣੀਆਂ ਭਾਗ -1.pdf/63

ਵਿਕੀਸਰੋਤ ਤੋਂ
ਇਹ ਵਰਕਾ ਤਸਦੀਕ ਕੀਤਾ ਗਿਆ ਏ

ਥਾਣੇਦਾਰ ਕਹਿੰਦਾ, "ਸਾਡੇ ਸਿਪਾਹੀਆਂ ਦੇ ਲੱਡੂ, ਨੰਬਰਦਾਰਾ?"

ਨੰਬਰਦਾਰ ਸਾਰਾ ਇੰਤਜ਼ਾਮ ਕਰਕੇ ਆਇਆ ਸੀ। ਉਹਨੇ ਚਾਰ ਬੋਤਲਾਂ ਦੇ ਪੈਸੇ ਗਿਣ ਕੇ ਮੁਣਸ਼ੀ ਨੂੰ ਫੜਾ ਦਿੱਤੇ।

ਬਚਨੇ ਦੇ ਸਾਈਕਲ ਮਗਰ ਸੁਜਾਤਾ ਤੇ ਨੰਬਰਦਾਰ ਦੇ ਸਾਈਕਲ ਮਗਰ ਦਾਰੂ ਦੇ ਤੌੜੇ ਵਾਲਾ ਬੰਦਾ, ਸੁਖਾਨੰਦ ਮੰਡੀ ਝੰਗ-ਸਿਆਲ ਬਣ ਉੱਠੀ।◆

ਜੜ੍ਹਾਂ

63