ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/11

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


 

ਲੋਕ ਮਾਤਾ ਦੀਵੇ ਨੂੰ ਪੱਲੇ ਨਾਲ
ਬੁਝਾਉਂਦੀ ਹੋਈ ਕਾਮਨਾ ਕਰਦੀ ਹੈ :
ਜਾ ਦੀਵਿਆ ਘਰ ਆਪਣੇ
ਸੁਖ ਵਸੇਂਦੀ ਰਾਤ
ਅਨ ਧੰਨ ਦੇ ਗੱਡੇ ਲਿਆਈਂ
ਨਾਲੇ ਆਈਂ ਆਪ
(ਲੋਕ ਸੂਤਰ)