ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/115

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਭਵਿਐ ਜੋਗੁ ਨ ਤੀਰਥਿ ਨਾਈਐ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ॥੨॥ ਸਤਿਗੁਰੁ ਭੇਟੈ ਤਾ ਸਹੰਸਾ ਚੂਕੈ ਧਾਵਤੁ ਵਰਜਿ ਰਹਾਈਐ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ॥੩॥ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ॥ਮ:੨॥ ਤਬਿ ਸਿ

104