ਪੰਨਾ:ਵਲੈਤ ਵਾਲੀ ਜਨਮ ਸਾਖੀ.pdf/16

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਜੂਐ ਜਨਮੁ ਨ ਹਾਰਹੁ ਅਪਣਾ; ਭਾਜਿ ਪੜਹੁ ਤੁਮ ਹਰਿ ਸਰਣਾ ਚਿਤੁ ਲਾਗਾ ਸੇਈ ਜਨ ਨਿਸਤਰੇ; ਤਉ ਪਰਸਦੀ ਸੁਖੁ ਪਾਇਆ ॥੧੫॥ ਠਠੈ, ਠਾਢਿ ਵਰਤੀ ਤਿਨ ਅੰਤਰਿ; ਹਰਿ ਚਰਣੀ ਜਿਨ੍ਹ੍ਹ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ; ਤਉ ਪਰਸਾਦੀ ਸੁਖੁ ਪਾਇਆ ॥੧੫॥ ਡਡੈ, ਡੰਫੁ ਕਰਹੁ ਕਿਆ ਪ੍ਰਾਣੀ! ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ; ਸਰਬ ਨਿਰੰਤਰਿ ਰਵਿ ਰਹਿਆ ॥੧੬॥ ਢਢੈ, ਢਾਹਿ ਉਸਾਰੈ ਆਪੇ; ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ; ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥ ਣਾਣੈ, ਰਵਤੁ ਰਹੈ ਘਟ ਅੰਤਰਿ;