ਪੰਨਾ:ਵਲੈਤ ਵਾਲੀ ਜਨਮ ਸਾਖੀ.pdf/17

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿਗੁਣ ਗਾਵੈ ਸੋਈ।। ਆਪੇ ਆਪ ਮਿਲਾਏ ਕਰਤਾ ਪੁਨਰਪਿ ਜਨਮ ਨ ਹੋਈ।। ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ ਧਧੈ ਧਾਿਰ ਕਲਾ ਜਿਨ ਛੋਡੀ ਹਿਰ ਚੀਜੀ ਜਿਨ ਰੰਗ ਕੀਆ ॥ ਤਿਸ ਕਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪ