ਪੰਨਾ:ਵਲੈਤ ਵਾਲੀ ਜਨਮ ਸਾਖੀ.pdf/18

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਇਆ॥੨੨॥ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮਲਿਆ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂ ਮੈ ਮਿਲਿਆ ॥੨੩॥ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲੀਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ ਜੀਅ ਜੰਤ ਸਭਿ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ ਭਭੈ ਭਾਲਹਿ ਸੇ ਫਲੁ ਪਾਵਹਿ

(9)