ਪੰਨਾ:ਵਲੈਤ ਵਾਲੀ ਜਨਮ ਸਾਖੀ.pdf/20

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਮੁ ਹੋਆ ਤਿਨ ਨਾਮੁ ਲਇਆ ॥੩੦॥ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥ ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾ

(11)