ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/206

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਿਚ ਮਦੇਵਤਿਆ ਦਰਸਨ ਕੈ ਤਾਈ ਦੁਖ ਭੁਖ ਤੀਰਥ ਕੀਏ॥ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ॥੧॥ ਤਉ ਕਾਰਣਿ ਸਾਹਿਬਾ ਰੰਗਿ ਰਤੇ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ॥੧॥ ਰਹਾਉ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤ ਦੇਸ ਗਏ ਪੀਰ ਪੈਕਾਂਬਰ ਸਾਕ ਸਾਦਿਕ ਛੋਡੀ ਦੁਨੀਆਂ ਥਾਇਪਏ॥੨ ॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਪੜੁ ਛੋਡੇ ਚਮੜ ਲੀਏ॥ ਦੁਖੀਏ ਦਰਦਵੰ

195