ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/219

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਘਰਿ ਉਸਰੇ ਹੈਨਿ॥ ਤੂੰ ਵੇਖੁ ਚਿਰ ਪਿਛੋਂ ਆਇਆ ਹੈਂ॥ ਤੇਰਾ ਪਰਵਾਰ ਹੈ॥ ਤੂ ਮਿਲੁ ਬਹੁ ਅਤੇ ਜੇ ਤੁਧੁ ਭਾਵਸੀ ਤਾ ਫੇਰਿ ਜਾਵੇ॥ ਤਬ ਫਿਰਿ ਬਾਬੇ ਚਉਬੀ ਪਉੜੀ ਆਖੀ: ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰਾ ਪਰਵਾਰੁ॥ ਹੁਕਮੁ ਸੋਈ ਤੁਧੁ \ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ॥੪॥ ਬਾਬਾ ਹੋਰੁ ਸਉਣਾ ਖੁਸੀ ਖੁਆਰੁ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥ ੧॥ ਰਹਾਉ॥੪॥੭॥

⁠ਤਬਿ ਫਿਰਿ ਕਾਲੂ ਆਖਿਆ “ਬਚਾ! ਤੇਰਾ ਜੀਉ ਕਿਤੁ ਗਲੈ ਖਟਾ ਹੋਆ ਹੈ॥ ਤੂ ਮੈ

208