ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਏ।ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ਆਖਣ ਤਾਕਉਜਾਈਐ ਜੇ ਭੁਲੜਾ ਹੋਈ॥ਜੇਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ॥ ਅਣਮੰਗਿਆ ਅਣਪੁਛਿਆ ਦਾਨੁ ਹਰਿ ਕਾ ਇਉ ਮਿਲੈ॥ ਦਾਨੁ
211