ਪੰਨਾ:ਵਲੈਤ ਵਾਲੀ ਜਨਮ ਸਾਖੀ.pdf/224

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਮੁ ਧਿਆਇਆ ਤਿਨ ਕਉ ਸਦਿਮਿਲੇ ॥੧॥ ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੂਖੇ ਦੁਖਿ ਵਿਹਾਇ ॥੨॥ ਵਿਛੁ- ੜਿਆ ਕਾ ਕਿਆ ਵੀਛੁੜੈ ਮਿਲਿਆਕਾ ਕਿਆਮੇਲੁ ਸਾਹਿਬ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ॥ ੩ ॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ

ਭੋਗ ॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥ਤਬ ਬਾਬੇ ਆਖਿਆ

213