ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/243

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਇ ਗਇਆ, ਦੇਹੀ ਹੱਛੀ ਹੋਈ, ਆਇ ਪੈਰੇ ਪਇਆ, ਨਾਉਂ ਧਰੀਕੁ ਹੋਆ,ਗੁਰੂ ਗੁਰੂ ਲਗਾ ਜਪਣਿ। ਤਬ ਬਾਬਾ ਉਥਹੁ ਰਵਦਾ ਰਹਿਆ।ਸੁਲਤਾਨਪੁਰ ਵਿਚਦੋ, ਵੈਰੋਵਾਲ, ਜਲਾਲਾਵਾਦ ਵਿਚਦੋ,ਕਿੜੀਆਂ ਪਠਾਣਾਂ ਦੀਆਂ ਵਿਚਿ ਆਇ ਨਿਕਲਿਆ ॥ ਓਥੈ ਪਠਾਣ ਲੋਕ ਮੁਰੀਦ ਕੀਤਿਅਸ। ਤਬ ਓਹੁ ਪਠਾਣ ਲੋਕ ਲੈ ਲੈ ਸਰੋਦਿ ਦਰ ਤੇ ਲਾਗੇ ਵਜਾਵਣਿ। ਆਖਨਿ, ਦਮਸਾਹ ਨਾਨਕ'। ਤਬ ਮਰਦਾਨੇ ਨੂੰ ਹੁਕਮੁ ਹੋਆ, ਰਬਾਬੁ ਵਜਾਇ।' ਤਾਂ ਮਰਦਾਨੇ ਰਬਾਬ ਵਜਾਇ

232