ਪੰਨਾ:ਵਲੈਤ ਵਾਲੀ ਜਨਮ ਸਾਖੀ.pdf/244

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਤਿਲੰਗ ਕੀਤਾ, ਬਾਬੈ ਸਬਦੁ ਉਠਾਇਆ, ਰਾਇਸਾ ਮਃ ੧॥ ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ॥ ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥ ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੇਗੀ

ਵਾਰੀ ॥ ੩ ॥ ਕੰਤੁ ਲੀਆ ਸੋਹਾਗਣੀ ਐਤੇ

233