ਪੰਨਾ:ਵਲੈਤ ਵਾਲੀ ਜਨਮ ਸਾਖੀ.pdf/245

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈਜੀ ਦੋਸੁ ਧਰੇਹ ॥ ੪ ॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛ- ਉਗੀ ਜਾਏ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ॥ ੬ ॥ ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥ ੭ ॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ॥ ਗੁਰ ਪਰ

ਸਾਦੀ

234