ਪੰਨਾ:ਵਲੈਤ ਵਾਲੀ ਜਨਮ ਸਾਖੀ.pdf/272

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ॥ ਤੁਮ ਰੋਵਹੁਗੇ ਓਸਨੋ ਤੁਮ ਕਉ ਕਉਣੁ ਰੋਈ॥੩॥ ਧੰਧਾ ਪਿਟਿਹੁ ਭਾਈ ਹੋ ਤੁਮ ਕੂੜੁ ਕਮਾਵਹੁ॥ਓਹੁ ਨ ਸੁਣਈ ਕਤਹੀ ਤੁਮ ਲੋਕ ਸੁਣਾਵਹੁ॥੪॥ਜਿਸਤੇ ਸੁਤਾ ਨਾਨਕਾ ਜਾਗਾਏ ਸੋਈ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ॥ ੫॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ॥ ਤਾ ਧਨੁ ਸੰਚਹੁ ਦੇਖਿਕੈ ਬੂਝਹੁ ਬੀਚਾਰੇ॥੬॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ॥ ਅਉ ਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ॥੭॥ ਧਰਮ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ॥ ਤਾਂ

261