ਪੰਨਾ:ਵਲੈਤ ਵਾਲੀ ਜਨਮ ਸਾਖੀ.pdf/281

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਬੂਲੁ ਦਰਾ॥੧॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ।। ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾਂ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲੀ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰ॥੪॥ਮੁਕਾਮਿ ਹਰ ਰੋਜਾ ਪੈਖਾਕਾ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੁਰ ਨੂਰ ਮੁਸ

270