ਪੰਨਾ:ਵਲੈਤ ਵਾਲੀ ਜਨਮ ਸਾਖੀ.pdf/283

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਬੁਰੀ॥ ਤੀਜੈ ਹਲੇਮੀ ਚਉਥੈ ਖੈਰੀ ਪੰਜਵੈ ਪੰਜੇ ਇਕਤੁਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰ ਪਰਾ॥ ੯ ॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦਅਮਲ ਛੋਡਿ ਕਰਹੁ ਹਥਿ ਕੂਜਾ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ॥੧੦॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ॥ ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਖੋਜ ਠਰਾ॥੧੧॥ਕਾਇਆ ਕਿਰਦਾਰਾ ਅਉਰਤ ਯਕੀਨਾ॥ ਰੰਗ ਤਮਾਸੇ ਮਾਣਿਹ ਕੀਨਾ॥ ਨਾਪਾ ਨਾਪਾਕ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਰਾ ॥੧੨॥

272