ਪੰਨਾ:ਵਲੈਤ ਵਾਲੀ ਜਨਮ ਸਾਖੀ.pdf/300

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਿਆਪਿਆ ਸਮਝੈ ਨਾਹੀ ਗਾਵਾਰੁ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ॥੧॥ ਅੰਧੇ ਤੂੰ ਬੈਠਾ ਕੰਧੀ ਪਾਇ॥ਜੇ ਹੋਵੀ ਪੂਰਬ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ॥੧॥ ਰਹਾਉ॥ ਹਰੀ ਨਾਹੀ ਨਹ ਡਡੁਰੀ ਪਕੀ ਵਢਣ ਹਾਰ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੂਣ ਮਿਣਿਆ ਖੇਤਾਰੁ॥੨॥ ਪਹਿਲਾਂ ਪਹਰੁ ਧੰਧੈ ਗਇਆ ਦੂਜੈ ਭਰਿ ਸੋਇ॥ ਤੀਜੈ ਝਾਖ ਝਖਾਇਆ ਚ

289