ਪੰਨਾ:ਵਲੈਤ ਵਾਲੀ ਜਨਮ ਸਾਖੀ.pdf/309

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪੂਰੀਐ॥ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ॥ ਸਤਿਗੁਰੁ ਹੋਇ ਦਇਆਲੁ ਤਾ ਦੂਖੁ ਨ ਜਾਣੀਐ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ॥ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ॥ ਸਤਿਗੁਰੁ ਹੋਇ ਦਇਆਲੁ ਤਾ ਨਵਨਿਧਿ ਪਾਈਐ॥ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ॥੨੫॥ ਸਲੋਕੁ ਮਃ ੧॥ ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰ

298