ਪੰਨਾ:ਵਲੈਤ ਵਾਲੀ ਜਨਮ ਸਾਖੀ.pdf/315

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਃ ੧॥ ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪ੍ਰਗਾਸੁ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ॥੧॥ ਆਵਣ ਜਾਣੁ ਰਹਿਓ॥ ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ॥੧॥ਰਹਾਉ॥ ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ॥ ਜਿਸਕੀ ਅਟਕ ਤਿਸਤੇ ਛੁਟੀ ਤਉ ਕਹਾ ਕਰੈ ਕੋਟਵਾਰ॥੨॥ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ॥੩॥ਸਚੁ ਥਾਨੁ ਸਚੁ ਬੈਸਕਾ

304