ਪੰਨਾ:ਵਲੈਤ ਵਾਲੀ ਜਨਮ ਸਾਖੀ.pdf/329

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਨ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ॥ ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ॥੧॥ ਕਿਨਬਿਧਿ ਸਾਗਰੁ ਤਰੀਐ॥ ਜੀਵਤਿਆ ਨਹ ਮਰੀਐ॥ ੧॥ ਰਹਾਉ॥ ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ॥ ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤਿ ਕੈ ਆਸਣਿ ਪੁਰਖੁ ਰਹੈ॥੨॥ ਕਿੰਤੇ ਨਾਮਾ ਅੰਤੁ ਨ ਜਾਣਿਆਂ ਤੁਮ ਸਰਿ ਨਾਹੀ ਅਵਰੁ ਹਰੇ॥ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ॥੩॥ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਇਕੋ

318