ਪੰਨਾ:ਵਲੈਤ ਵਾਲੀ ਜਨਮ ਸਾਖੀ.pdf/338

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ॥੩॥ ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ॥੩॥ ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਉ ਦਿਨੁ ਰਾਤੀ॥੪॥ ਤਬ ਰਾਜੇ ਸਿਵਨਾਭਿ ਪੁਛਿਆ “ਜੀ ਤੁਮ ਗੋਰਖਨਾਥ ਹਉ? ਤਦਹੁ ਬਾਬਾ ਬੋਲਿਆ ਪਉੜੀ ਪੰਜਵੀਂ:- ਊਪਰਿ ਗਗਨੁ ਗਗਨ ਪਰਿ ਗੋਰਖੁ ਤਾਕਾ ਅਗਮੁ ਗੁਰੂ ਪੁਨਿਵਾਸੀ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ॥੫॥ ਜਬ ਗੁਰੁ ਭੋਗੁ ਪਾਇਆ, ਤਾਂ ਰਾਜਾ ਆਇ ਪੈਰੀ ਪਇਆ,

327