ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/347

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਿੰਘਲਾਦੀਪ ਕੀ ਸੰਗਤਿ ਕੀ ਰਹੁਰਾਸਿ॥ ਜਬ ਰਾਤਿ ਪਵੈ ਤਾਂ ਸਭੈ ਇਕਠੇ ਆਇ ਬਹਿਨਿ ਧਰਮਸਾਲਾ।ਤਬ ਇਕ ਸਿਖੁ ਪਰਸਾਦੁ ਰਾਤੀ ਕਹਿ ਜਾਵੈ, ਭਲਕੇ ਇਕਠੇ ਜਾਇ ਖਾਵਨਿ। ਜਿਸ ਸਿਖ ਪਰਸਾਦੁ ਹੋਵੈ, ਤਿਸਕੇ ਇਕੀਸ ਮਣਾਂ ਲੂਣੁ ਰਸੋਈ ਪਵੈ। ਤਿਤੁ ਮਹਲਿ ਗੁਹਜੀ ਬਾਣੀ ਪਰਗਾਸ ਹੋਈ। ਸ੍ਰੀ ਸਤਿਗੁਰੂ ਪ੍ਰਸਾਦਿ। ਲਿਖਤੰ ਪ੍ਰਾਣ ਸੰਗਲੀ, ਸੁੰਨ ਮਹਲ ਕੀ ਕਥਾ, ਨਿਰੰਕਾਰੁ ਕਾ ਧਿਆਨ, ਗੁਹਜੀ ਬਾਣੀ ਬਾਬੈ ਕਾ ਬੋਲਣਾ, ਪ੍ਰਾਣ ਪਿੰਡ ਕਾ ਮਾਥੰਤ। ਤਦਹੁ ਬਾਬਾ ਪਉਣੁ ਅਹਾਰ ਕ

336