ਪੰਨਾ:ਵਲੈਤ ਵਾਲੀ ਜਨਮ ਸਾਖੀ.pdf/367

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ॥ ਕਮਲੁ ਵਿਗਸੈ ਸਚੁ ਮਨਿ ਗੁਰਕੈ ਸਬਦਿ ਨਿਹਾਲੁ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦਿਸੈ ਜਮਕਾਲੁ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ॥ ਤੁਧੁ ` ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ॥ ਮੂਲੁ

356