ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ। ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ਹੈ॥੨॥ ਨਾ ਤਦਿ ਸੁਰਗੁ ਨ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈਕਾਲਾ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾਕੋ ਆਇ ਨ ਜਾਇਦਾ ਹੈ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾਕੋ ਦੁਖੁ ਸੁਖੁ ਪਾਇਦਾ ਹੈ॥੪॥ ਨਾ ਤਦਿ ਜਤੀ ਸਤੀ ਬਨਵਾਸੀ॥ ਨਾ ਤਦਿ ਸਿਧ ਸਾਧਿਕ ਸੁਖਵਾਸੀ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ
360