ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/374

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਗੋਚਰੁ ਆਪੇ ਅਲਖੁ ਲਖਾਇਦਾ॥੧੩॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ॥ਬਾਝੁ ਕਲਾ ਆਡਾਣ ਰਹਾਇਆ॥ ਬ੍ਰਹਮਾ ਬਿਸਨੁ ਮਹੇਸੁ ਉਪਾਇਆ, ਮਾਇਆ ਮੋਹੁ ਵਧਾਇਦਾ ਹੈ॥੧੪॥ ਵਿਰਲੇ ਕਉ ਗੁਰਿ ਸਬਦੁ ਸੁਣਾਇਆ॥ ਕਰਿ ਕਰਿ ਦੇਖੈ ਹੁਕਮੁ ਸਬਾਇਆ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ਹੈ॥੧੫, ਤਾਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ਹੈ॥੧੬॥ ਤਬ ਬ੍ਰਹਮਦਾਸ ਪੰਡਤੁ ਆਇ ਪੈਰੀ ਪਇਆ,ਗਲ ਤੇ ਪਥਰੁ ਸੁਣਿ

363