ਪੰਨਾ:ਵਲੈਤ ਵਾਲੀ ਜਨਮ ਸਾਖੀ.pdf/378

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਿਆ, ਏਕੈੀ ਕਾਰਣਿ ਪਾਪੀ ਭਇਆ॥ ਰੋਵਹਿ ਸੇਖ ਮਸਾਇਕ ਪੀਰ॥ਅੰਤਿ ਕਾਲਿ ਮਤੁ ਲਾਗੈ ਭੀੜ॥ ਰੋਵਹਿ ਰਾਜੇ ਕੰਨ ਪੜਾਇ॥ ਘਰਿ ਘਰਿ ਮਾਗਹਿ ਭੀਖਿਆ ਜਾਇ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ॥ ਪੰਡਿਤ ਰੋਵਹਿ ਗਿਆਨੁ ਗਵਾਇ॥ ਬਾਲੀ ਰੋਵੈ ਨਾਹਿ ਭਤਾਰੁ॥ ਨਾਨਕ ਦੁਖੀਆ ਸਭੁ ਸੰਸਾਰੁ॥ਮੰਨੇ ਨਾਉ ਸੋਈ ਜਿਣਿ ਜਾਇ॥ਅਉਰੀ ਕਰਮ ਨ ਲੇਖੈ ਲਾਇ॥੧॥ ਤਬ ਬਾਬੇ ਦੀ ਖੁਸ਼ੀ ਹੋਈ। ਓਥਹੁ ਰਵਦੇ ਰਹੇ। ਸਵਾਲਾਖੁ ਪਰਬਤੁ ਲੰਘਿ ਅਗੈ ਸੁਰਿ ਜਾਇ ਚੜਿਆ, ਜਹਾਂ ਮਹਾਂਦੇਵ ਕਾ ਅਸਥਾਨੁ ਥਾ*। ਤਬ ਅਗੈ ਮਹਾਦੇਓ, ਅਤੇ ਗੋਰਖ ਨਾਥ ਅ

367