ਪੰਨਾ:ਵਲੈਤ ਵਾਲੀ ਜਨਮ ਸਾਖੀ.pdf/400

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਃ ੧: ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰ- ਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗ ਮੈ ਹਰਣਾ ਸਰਬ ਸਰੀਰੀ ਚੜਣਾ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥ਤਬ

389