ਪੰਨਾ:ਵਲੈਤ ਵਾਲੀ ਜਨਮ ਸਾਖੀ.pdf/401

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਫਿਰਿ ਹਾਜੀ ਕਹਿਆ “ਜੀ! ਅਸੀਂ ਇਸ ਦੁਨੀਆ ਵਿਚਿ ਰਹਂਦੇ ਹਾਂ, ਅਸਾਡਾ ਕਿਆ ਹਵਾਲੁ ਹੋਵੇਗਾ ?? ਤਬ ਬਾਬਾ ਬੋਲਿਆ, ਸਬਦੁ, ਰਾਗ ਤਿਲੰਗ ਵਿਚਿ ਮਃ ੧, ਬੰਦੇ ਚਸਮ ਦੀਦੰ ਫਨਾਇ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ॥੧॥ ਖਾਕ ਨੂਰ ਕਰਦੇ ਆਲਮ ਦੁਨੀਆਇ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰ- ਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋਂ ਦੋਜਕ ਸਜਾਇ॥੨॥ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ॥ ਜਬ ਅਜਰਾਈਲੁ ਬਸਤਨੀ ਤਬ ਚਿਕਾਰੇ ਬਿਦਾਇ ॥੩॥ ਹਵਾਲ ਮਾਲੂਮ ਕਰਦੇ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ

390