ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/405

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਉਲਮਾਉ॥ ਤਜਿ ਸਆਦਿ ਸਹਜਿ ਬੇਕਾਰ ਰਸਨਾ ਅੰਦੇਸ ਮਨਿ ਦਲਗੀਰ!! ਮਿਹਰ ਨੇ ਮਨ ਮਹਿ ਰਾਖਹੁ ਕੁਫਰੁ ਤਜਿ ਤਕਬੀਰ॥ ੩॥ ਕੰਮਿਲ ਹਰਿ ਬੁਝਾਇ ਮਨ ਤੇ ਹੋਇ ਰਹੁ ਠਰੂਰੁ॥ ਕਹੈ ਨਾਨਕ ਰਾਖੁ ਰੋਜਾ ਸਿਦਕ ਰਹੀ ਮਮੂਰੁ,੪, ਜਬ ਬਾਬੈ ਭੋਗੁ ਪਾਇਆ ਤਬ ਕਾਜੀ ਰੁਕਨਦੀ ਸਲਾਮੁ ਕੀਤਾ,ਆਖਿਓਸ ਵਾਹੁ ਵਾਹੁ ਅਜੁ ਖੁਦਾਇ ਕੇ ਫਕੀਰਾਂ ਦਾ ਦੀਦਾਰ ਪਾਇਆ ਹੈ। ਤਬ ਜਾਇ ਪੀਰ ਪਤਲੀਏ ਪਾਸਿ ਕਹਿਓਸੁ, ਜੋ ਨਾਨਕ

394