ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਸੇਖ ਰੁਕਨਦੀ ਮੱਕੇ ਕ ਕਾਜੀ ਥਾ। ਬਾਬਾ ਬੋਲਿਆ, ਅਲਫ ਅਹਲ ਕਉ ਯਾਦਿ ਕਰਿ ਗਫਲਤ ਮਨਹੁ ਵਿਸਾਰਿ॥ ਸਾਸੁ ਪਲੇਟੇ ਨਾਮੁ ਬਿਨੁ ਧ੍ਰਿਗੁ ਜੀਵਨੁ ਸੰਸਾਰਿ॥੧॥ ਬੇ ਬਿਦਾਇਤਿ ਦੂਰਿ ਕਰੁ ਕਦਮ ਸਰੀਅਤਿ ਰਾਖੁ॥ ਸਭਸਿ ਕਿਸੇ ਨ ਨਿਵਿ ਚਲੁ ਮੰਦਾ ਕਿਸੇ ਨ ਆਖੁ॥੨॥ ਤੇ ਤੋਬਾ ਕਰਿ ਸਿਦਕ ਦਿਲ ਮਤੁ ਤੂ ਪਛੋਤਾਹਿ॥ ਤਨ ਬਿਨਸੈ ਮੁਖ ਗਡੀਐ ਤਬ ਤੂੰ ਕਹਾ ਕਰਾਹਿ ॥੩॥ਸੇ ਸਨਾਇਤਿ ਬਹੁਤ ਕਰਿ ਖਾਲੀ ਸਾਸ ਨ ਕਛੁ, ਹਟਹੁ ਹਟੁ
396