ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਵਡੇ ਮੇਰੇ ਸਾਹਿਬਾ ਗਹਰਿ ਗੰਭੀਰਾ ਗੁਣੀ ਗਹੀਰਾ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ॥ਰਹਾਉ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ॥ ਸਭ ਕੀਮਤਿ ਮਿਲਿ ਕੀਮਤਿ ਪਾਈ॥ ਗਿਆਨੀ ਧਿਆਨੀ ਗੁਰਾ ਗੁਰ ਹਾਈ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ॥ ਸਿਧਾ ਪੁਰਖਾ ਕੀਆ ਵਡਿਆਈਆ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈ॥ ਕਰਮਿ ਮਿਲੈ ਨਹੀ ਠਾਕਿਰਹਾਈਆ॥੩॥ ਆਖਣਿ ਵਾਲਾ ਕਿਆ ਵੇਚਾਰਾ॥ ਸਿਫਤੀ ਭਰੇ ਤੇਰੇ ਭੰਡਾਰਾ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ॥ ਨਾਨਕ ਸਚੁ ਸਵਾਰਣਹਾਰਾ॥੪॥੧॥ ਤਬਿ ਫਿਰਿ ਕਾਲੁ ਕਹਿਆ ਇਹ ਗਲਾ ਛਡਿ ਲੋਕਾ ਦਾ ਮਾਰਗੁ ਪਕੜੁ॥ ਕਿਰਤਿ ਬਿਨਾ ਜੀਵਣੁ ਥੋ
(30)